ਮੈਂ ਤੇਰੀ ਬਣਾਈ ਚਾਹ ਨਹੀਂ ਭੁੱਲਦਾ , ਤੇ ਸ਼ਹਿਰ ਤੇਰੇ ਦੀ ਰ | ਪੰਜਾਬੀ Sad

"ਮੈਂ ਤੇਰੀ ਬਣਾਈ ਚਾਹ ਨਹੀਂ ਭੁੱਲਦਾ , ਤੇ ਸ਼ਹਿਰ ਤੇਰੇ ਦੀ ਰਾਹ ਨਹੀਂ ਭੁੱਲਦਾ ! ਜਿਥੇ ਪਹਿਲੀ ਵਾਰ ਬੈਠੇ ਸੀ , ਉਹ ਨਹਿਰ ਦੇ ਕੰਢੇ ਦੀ ਘਾਹ ਨੀ ਭੁੱਲਦਾ ! ਖੋਰੇ ਕਿੰਝ ਤੂੰ ਮੈਨੂੰ ਭੁੱਲ ਬੈਠੀ , ਤੇ MOHIT MANGI ਨੂੰ ਤੇਰਾ ਨਾਂ ਨਹੀਂ ਭੁੱਲਦਾ ! ©mohitmangi"

 ਮੈਂ ਤੇਰੀ ਬਣਾਈ ਚਾਹ ਨਹੀਂ ਭੁੱਲਦਾ ,
ਤੇ ਸ਼ਹਿਰ ਤੇਰੇ ਦੀ ਰਾਹ ਨਹੀਂ ਭੁੱਲਦਾ !
ਜਿਥੇ ਪਹਿਲੀ ਵਾਰ ਬੈਠੇ ਸੀ ,
ਉਹ ਨਹਿਰ ਦੇ ਕੰਢੇ ਦੀ ਘਾਹ ਨੀ ਭੁੱਲਦਾ !
ਖੋਰੇ ਕਿੰਝ ਤੂੰ ਮੈਨੂੰ ਭੁੱਲ ਬੈਠੀ ,
ਤੇ MOHIT MANGI ਨੂੰ ਤੇਰਾ ਨਾਂ ਨਹੀਂ ਭੁੱਲਦਾ !

©mohitmangi

ਮੈਂ ਤੇਰੀ ਬਣਾਈ ਚਾਹ ਨਹੀਂ ਭੁੱਲਦਾ , ਤੇ ਸ਼ਹਿਰ ਤੇਰੇ ਦੀ ਰਾਹ ਨਹੀਂ ਭੁੱਲਦਾ ! ਜਿਥੇ ਪਹਿਲੀ ਵਾਰ ਬੈਠੇ ਸੀ , ਉਹ ਨਹਿਰ ਦੇ ਕੰਢੇ ਦੀ ਘਾਹ ਨੀ ਭੁੱਲਦਾ ! ਖੋਰੇ ਕਿੰਝ ਤੂੰ ਮੈਨੂੰ ਭੁੱਲ ਬੈਠੀ , ਤੇ MOHIT MANGI ਨੂੰ ਤੇਰਾ ਨਾਂ ਨਹੀਂ ਭੁੱਲਦਾ ! ©mohitmangi

#eveningtea #mohitmangi #love #viral #trend #viral♥️♥️♥️ #punjab #Punjabi #Ludhiana

People who shared love close

More like this

Trending Topic