ਨਿਰਧਨ ਕਉ ਧਨੁ ਤੇਰੋ ਨਾਉ ॥ ਨਿਥਾਵੇ ਕਉ ਨਾਉ ਤੇਰਾ ਥਾਉ ॥ ਨਿਮਾਨੇ ਕਉ ਪ੍ਰਭ ਤੇਰੋ ਮਾਨੁ ॥ ਸਗਲ ਘਟਾ ਕਉ ਦੇਵਹੁ ਦਾਨੁ ॥ ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਅਪਨੀ ਗਤਿ ਮਿਤਿ ਜਾਨਹੁ ਆਪੇ ॥ ਆਪਨ ਸੰਗਿ ਆਪਿ ਪ੍ਰਭ ਰਾਤੇ ॥ ਤੁਮ੍ਹ੍ਹਰੀ ਉਸਤਤਿ ਤੁਮ ਤੇ ਹੋਇ ॥ ਨਾਨਕ ਅਵਰੁ ਨ ਜਾਨਸਿ ਕੋਇ ॥੭॥ Quotes, Shayari, Story, Poem, Jokes, Memes On Nojoto